ਆਖਰ ਖੁੱਲ੍ਹ ਗੇ ਸਕੂਲ! ਕਲਾਸਾਂ ਲਾ ਕੇ ਵਿਦਿਆਰਥੀ ਬਾਗੋਬਾਗ

0
107ਲੁਧਿਆਣਾ: ਸ਼ਹਿਰ ਵਿੱਚ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ ਅੱਜ ਤੋਂ ਸਖ਼ਤ ਕੋਵਿਡ-19 ਨਿਯਮਾਂ ਨਾਲ ਮੁੜ ਖੋਲ੍ਹੇ। ਇਸ ਤੋਂ ਪਹਿਲਾਂ, ਗ੍ਰਹਿ ਮੰਤਰਾਲੇ ਨੇ 15 ਅਕਤੂਬਰ ਤੋਂ ਦੇਸ਼ ਦੇ ਸਕੂਲ ਤੇ ਕਾਲਜਾਂ ਨੂੰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸੀ। ਕੋਰੋਨਾਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਸਕੂਲ ਮਾਰਚ ਮਹੀਨੇ ਤੋਂ ਹੀ ਬੰਦ ਸੀ।Source link