ਕਸ਼ਮੀਰ 'ਚ ਮੁੜ ਵਿਗੜ ਰਹੇ ਹਾਲਾਤ, ਫ਼ਾਰੂਕ ਅਬਦੁੱਲ੍ਹਾ ਨੂੰ ਨਮਾਜ਼ ਪੜ੍ਹਨ ਲਈ ਘਰੋਂ ਬਾਹਰ ਜਾਣ ਤੋਂ ਰੋਕਿਆ

0
38

ਸ਼੍ਰੀਨਗਰ: ਕਸ਼ਮੀਰ ਦੇ ਹਾਲਾਤ ਮੁੜ ਨਾਜ਼ੁਕ ਬਣਦੇ ਜਾ ਰਹੇ ਹਨ। ਬੀਜੇਪੀ ਵਰਕਰਾਂ ਦੀ ਹੱਤਿਆ ਮਗਰੋਂ ਸੁਰੱਖਿਆ ਫੋਰਸ ਨੇ ਸਖਤੀ ਕਰ ਦਿੱਤੀ ਹੈ। ਨੈਸ਼ਨਲ ਕਾਨਫ਼ਰੰਸ (NC) ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਹੈ ਕਿ ਜੰਮੂ–ਕਸ਼ਮੀਰ ’ਚ ਪਾਰਟੀ ਪ੍ਰਧਾਨ ਫ਼ਾਰੂਕ ਅਬਦੁੱਲ੍ਹਾ ਨੂੰ ਮਿਲਾਦ-ਉਲ-ਨਬੀ ਦੇ ਮੌਕੇ ਨਮਾਜ਼ ਪੜ੍ਹਨ ਲਈ ਆਪਣੀ ਰਿਹਾਇਸ਼ਗਾਹ ਤੋਂ ਬਾਹਰ

Source link