<div class=”adM”>ਨਵੀਂ ਦਿੱਲੀ: ਦਿੱਲੀ ਦੀ ਕੇਜਰੀਵਾਲ ਸਰਕਾਰ ਸਿੱਖਿਆ ਸੁਧਾਰਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਦਿੱਲੀ ਦੇ ਸਰਕਾਰੀ ਸਕੂਲਾਂ ਨੇ ਇੱਕ ਵਾਰ ਫਿਰ ਰਿਕਾਰਡ ਤੋੜਿਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਫਿਰ ਸਰਕਾਰੀ ਸਕੂਲਾਂ ਵਿੱਚ ਨਵਾਂ ਰਿਕਾਰਡ ਬਣਨ ‘ਤੇ ਖੁਸ਼ੀ ਜ਼ਾਹਰ ਕੀਤੀ
Source link