‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਾਲੇ ਗੋਗੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

0
48

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ’ਚ ਗੋਗੀ ਦਾ ਕਿਰਦਾਰ ਨਿਭਾਉਣ ਵਾਲੇ ਟੀਵੀ ਅਦਾਕਾਰ ਸਮਯ ਸ਼ਾਹ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਇਹ ਘਟਨਾ ਸਮਯ ਸ਼ਾਹ ਦੀ ਬੋਰੀਵਲੀ ਸਥਿਤ ਬਿਲਡਿੰਗ ਲਾਗੇ ਵਾਪਰੀ। ਕੁਝ ਲੜਕਿਆਂ ਨੇ ਸਮਯ ਸ਼ਾਹ ਨਾਲ ਬਦਸਲੂਕੀ

Source link