ਦੋਹਰੇ ਖ਼ੁਦਕੁਸ਼ੀ ਮਾਮਲੇ 'ਚ ਮਹਿਲਾ ਸਬ ਇੰਸਪੈਕਟਰ ਗ੍ਰਿਫਤਾਰ, ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਪੁਲਿਸ ਨੇ ਲਿਆ ਐਕਸ਼ਨ 

0
11

<em><strong>ਗਗਨਦੀਪ ਸ਼ਰਮਾ</strong></em>

ਅੰਮ੍ਰਿਤਸਰ: ਅੰਮ੍ਰਿਤਸਰ ਦੇ ਦੋਹਰੇ ਖ਼ੁਦਕੁਸ਼ੀ ਮਾਮਲੇ ‘ਚ ਪੁਲਿਸ ਨੇ ਮਹਿਲਾ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਦੇਰ ਸ਼ਾਮ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਮਹਿਲਾ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਮੰਗਲਵਾਰ ਪਹਿਲਾਂ ਹੀ ਪੁਲਿਸ ਵਿਭਾਗ ਵਲੋਂ ਬਰਖਾਸਤ ਕੀਤਾ ਜਾ ਚੁੱਕਿਆ ਹੈ। ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਆਈਜੀ ਬਾਰਡਰ ਰੇਂਜ

Source link