ਨੋਟਬੰਦੀ 'ਮੋਦੀ-ਮਿੱਤਰ' ਸਰਮਾਏਦਾਰਾਂ ਦਾ ਕਰਜ਼ ਮੁਆਫ ਕਰਨ ਦੀ ਚਾਲ, ਰਾਹੁਲ ਗਾਂਧੀ ਦਾ ਨਿਸ਼ਾਨਾ

0
31

<div></div>
<div>ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਨੋਟਬੰਦੀ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸੋਚੀ ਸਮਝੀ ਚਾਲ ਦੱਸਿਆ। ਐਤਵਾਰ ਨੂੰ ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕਾਂਗਰਸ ਦੀ ਮੁਹਿੰਮ # ਸਪੀਕਅਪ ਤਹਿਤ ਇਕ ਵੀਡੀਓ ਸਾਂਝਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਸਿਰਫ ਸਰਮਾਏਦਾਰਾਂ

Source link